ਬਾਜ਼ਾਰ ਦੀ ਲੁੱਟ ਬੰਦ ਕਰਕੇ ਚੀਨੀ ਦੀਆਂ ਕੀਮਤਾਂ ਕਾਬੂ ਕਰੇ ਸਰਕਾਰ: ਐੱਸ.ਕੇ.ਐੱਮ.

ਗੰਨੇ ਦਾ ਭਾਅ ₹5,500 ਪ੍ਰਤੀ ਟਨ ਕਰਨ ਤੇ ਖੰਡ ਮਿੱਲਾਂ ਦੇ ਮੁਨਾਫ਼ੇ ’ਚ ਕਿਸਾਨਾਂ ਦੀ ਲਾਜ਼ਮੀ ਹਿੱਸੇਦਾਰੀ ਲਈ ਕਾਨੂੰਨ ਬਣਾਉਣ ਦੀ ਮੰਗ ਨਵੀਂ ਦਿੱਲੀ, 17 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੀਨੀ ਦੀਆਂ ਵਧ ਰਹੀਆਂ ਕੀਮਤਾਂ ’ਤੇ ਕਾਬੂ ਨਾ ਪਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ […]

Continue Reading