ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ ਬਜਟ ਇਜਲਾਸ ਬੁਲਾਇਆ
ਚੰਡੀਗੜ੍ਹ 26 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵਾਂ (ਬਜਟ) ਇਜਲਾਸ ਸ਼ੁੱਕਰਵਾਰ, 06 ਮਾਰਚ, 2026 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
Continue Reading