ਦੇਰ ਰਾਤ ਕਾਰੋਬਾਰੀ ਦੇ ਘਰ ਬਾਹਰ ਚਲਾਈਆਂ ਗੋਲੀਆਂ, ਕਰੋੜ ₹ ਫਿਰੌਤੀ ਦੀ ਹੋਈ ਸੀ ਮੰਗ
ਸ੍ਰੀ ਗੋਇੰਦਵਾਲ ਸਾਹਿਬ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਖੇਤਰ ਵਿੱਚ ਕਾਰੋਬਾਰੀਆਂ ਕੋਲੋਂ ਫਿਰੌਤੀ ਦੀ ਮੰਗ ਨੂੰ ਲੈ ਕੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਦੇ ਚੱਲਦਿਆਂ ਕਸਬਾ ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦੇ ਕਾਰੋਬਾਰੀ ਸਹਿਮ ਦੇ ਮਾਹੌਲ ਵਿੱਚ ਹਨ। ਅੱਜ ਦੇ ਤਾਜ਼ਾ ਮਾਮਲੇ […]
Continue Reading