ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ, ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਨਵੀਂ ਦਿੱਲੀ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ “100 ਫੀਸਦੀ” ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ “ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ” ਪਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਕੋਲ ਇੱਕ “ਮਜ਼ਬੂਤ ਟੀਮ” ਹੈ। ਪਿਛਲੇ […]

Continue Reading