ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 20 ਮਾਰਚ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਸਬੰਧੀ ਸ਼੍ਰੋਮਣੀ ਕਮੇਟੀ ਦੁਆਰਾ ਪੰਜਾਬ ਸਰਕਾਰ ਤੋਂ ਮੰਗੀਆਂ ਜਾਣਕਾਰੀਆਂ ਮੁਹੱਈਆ ਨਾ ਕਰਵਾਉਣ ’ਤੇ ਸਵਾਲ ਚੁੱਕੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਹਰ ਧਰਮ ਦੇ ਧਾਰਮਿਕ ਗ੍ਰੰਥ ਸਤਿਕਾਰਯੋਗ […]
Continue Reading