ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ […]
Continue Reading