ਕੀਨੀਆ ‘ਚ ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ,ਕਈ ਗੰਭੀਰ ਜ਼ਖਮੀ
ਨਰੋਬੀ, 28 ਮਈ ,ਬੋਲੇ ਪੰਜਾਬ ਬਿਊਰੋ; ਕੀਨੀਆ ਵਿੱਚ ਕੁੜੀਆਂ ਦੇ ਇੱਕ ਸਕੂਲ ਦੇ ਹੋਸਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ ਅਤੇ 73 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਸ ਅਨੁਸਾਰ ਇਹ ਅੱਗ ਰਾਤ ਵੇਲੇ ਨਕੁਰੂ ਕਾਊਂਟੀ ਦੇ ਇੱਕ […]
Continue Reading