ਭਾਰਤ ਵਿੱਚ ਬ੍ਰੇਨ ਸਟ੍ਰੋਕ ਦੇ ਮਾਮਲੇ ਵਧ ਰਹੇ ਹਨ: ਡਾ. ਸੰਦੀਪ ਸ਼ਰਮਾ
ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤ ਵਿੱਚ ਬ੍ਰੇਨ ਸਟ੍ਰੋਕ ਦੇ ਵਧਦੇ ਮਾਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ, ਮੋਹਾਲੀ ਦੇ ਮਾਹਿਰਾਂ ਨੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ, ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੰਗਲਵਾਰ ਨੂੰ ਇੱਥੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਮਾਹਿਰਾਂ ਨੇ […]
Continue Reading