ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਭਾਈ ਅਜੈਬ ਸਿੰਘ ਅਭਿਆਸੀ ਨੇ ਛਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਨੂੰ ਫੀਸਾਂ ਦੇ ਚੈੱਕ ਸੌਂਪੇ ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ […]

Continue Reading