ਪਟਿਆਲਾ ਦੇ ਪਿੰਡ ’ਚ 7 ਸਾਲਾ ਬੱਚੀ ਨਾਲ ਜਬਰ-ਜਨਾਹ
ਪਟਿਆਲਾ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਭੂਨਰਹੇੜੀ ਪਿੰਡ ਵਿੱਚ 7 ਸਾਲਾ ਬੱਚੀ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇੱਥੇ ਪੁਲੀਸ ਅਧਿਕਾਰੀਆਂ ਨੇ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਸ਼ਾਮ ਨੂੰ ਵਾਪਰੀ ਅਤੇ ਘਟਨਾ ਦਾ ਪਤਾ ਲੱਗਦਿਆਂ ਹੀ ਪੀੜਤ ਬੱਚੀ ਨੂੰ […]
Continue Reading