ਵਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਕੰਡਾਲਾ ਅਤੇ ਬਲੌਂਗੀ ਤੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੀਨੀਅਰ ਨਾਗਰਿਕ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ, ਵਾਹਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਕਰਨਗੇ ਦਰਸ਼ਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ […]

Continue Reading