ਫ਼ਤਹਿਗੜ੍ਹ ਸਾਹਿਬ ਵਿੱਚ ਬੱਸ ਅਤੇ ਟਰੱਕ ਦੀ ਟੱਕਰ: ਇੱਕ ਸ਼ਰਧਾਲੂ ਦੀ ਮੌਤ; 14 ਜ਼ਖ਼ਮੀ

ਫਤਿਹਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਇੱਥੇ ਸਰਹਿੰਦ ਨੇੜੇ ਬੁੱਧਵਾਰ ਨੂੰ ਬੱਸ ਅਤੇ ਟਰੱਕ ਦੀ ਟੱਕਰ ਹੋਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ।ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਬੱਸ ਕਰਨਾਲ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਜਾ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ […]

Continue Reading