ਜਲੰਧਰ ‘ਚ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਫਲਾਈਓਵਰ ‘ਤੇ ਵਾਪਰਿਆ ਹਾਦਸਾ ,ਤਿੰਨ ਵਾਹਨ ਟਕਰਾਏ

ਜਲੰਧਰ 19 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ ਬੱਸ ਸਟੈਂਡ ਨੇੜੇ ਫਲਾਈਓਵਰ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ, ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਇੱਕ ਤੋਂ ਬਾਅਦ ਇੱਕ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ। ਟੱਕਰ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਅਤੇ ਫਲਾਈਓਵਰ ‘ਤੇ ਟ੍ਰੈਫਿਕ ਜਾਮ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਟ੍ਰੈਫਿਕ […]

Continue Reading