ਭਾਈ ਰਾਜੋਆਣਾ ਦਾ ਵੱਡਾ ਬਿਆਨ, ਕਿਹਾ- ਮੇਰੀ ਸਜ਼ਾ ਤੇ…!
ਚੰਡੀਗੜ੍ਹ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਟਿਆਲਾ ਜੇਲ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਉਹ 30 ਸਾਲਾਂ ਤੋਂ ਜੇਲ ਦੇ ਅੰਦਰ ਬੰਦ ਹੈ। ਉਹਨਾਂ ਨੇ ਮੰਗ ਕੀਤੀ ਕਿ ਉਸਦੀ ਸਜ਼ਾ ਤੇ ਜਲਦੀ ਫੈਸਲਾ ਸੁਣਾਇਆ ਜਾਵੇ। ਉਹਨਾਂ ਨੇ ਕਿਹਾ ਕਿ ਮੇਰੀ ਸਜ਼ਾ ਉੱਪਰ ਜਲਦ ਫੈਸਲਾ […]
Continue Reading