ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ […]
Continue Reading