ਦਿੱਲੀ ਦੇ ਗ੍ਰਹਿ ਮੰਤਰੀ ਨੇ ‘ਆਪ’-ਕੇਜਰੀਵਾਲ ‘ਤੇ ਬੋਲਿਆ ਹਮਲਾ,ਮੋਹਾਲੀ ਪਹੁੰਚੀ ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ ‘ਚ ਹੋਏ ਸ਼ਾਮਲ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਮੰਗਲਵਾਰ ਨੂੰ ਮੋਹਾਲੀ ਪਹੁੰਚੀ। ਇਸ ਮੌਕੇ ‘ਤੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਉਹ “ਭੱਜਣ” ਲਈ ਪੰਜਾਬ ਆਏ ਹਨ। […]

Continue Reading