ਪੰਜਾਬ ਦੇ ਮਸਲੇ ਭਾਜਪਾ ਨਾਲ ਗੱਠਜੋੜ ਕਰਕੇ ਹੱਲ ਕੀਤੇ ਜਾਣਗੇ: ਭੂੰਦੜ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ। ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਭੂੰਦੜ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਵਧਾਈ […]

Continue Reading