ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ 35 ਵਿੱਚੋਂ 23 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
Continue Reading