ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਚੰਡੀਗੜ੍ਹ, 29 ਨਵੰਬਰ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ […]

Continue Reading