ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ
ਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਈਸਟ ਕੋਸਟ ਦੀਆਂ ਸਮੂਹ ਸਬੰਧਤ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਉਲੀਕਿਆ ਗਿਆ ਹੈ। ਇਹ ਪ੍ਰਦਰਸ਼ਨ 26 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਨੇੜੇ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਮੌਕੇ ਸਿੱਖਾਂ ਨਾਲ ਸਬੰਧਤ […]
Continue Reading