ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ
ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ ‘ਤੇ ਬਹਾਲ ਕਰਨ ਦੀ ਮੰਗ ਚੰਡੀਗੜ੍ਹ- 6 ਅਗਸਤ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ,ਸੀਨੀਅਰ ਮੀਤ […]
Continue Reading