ਕੱਪੜੇ ਦੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ
ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਪਾਰਕ ਖੇਤਰ ਪੁਤਲੀਘਰ ਵਿੱਚ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ‘ਤੇ ਅਚਾਨਕ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ […]
Continue Reading