ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਫੌਜੀ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ

ਜਲੰਧਰ, 26 ਨਵੰਬਰ, ਬੋਲੇ ਪੰਜਾਬ ਬਿਊਰੋ;ਜਲੰਧਰ ‘ਚ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪਠਾਨਕੋਟ ਚੌਕ ਨੇੜੇ ਇੱਕ ਫੌਜ ਦਾ ਟਰੱਕ ਅਤੇ ਇੱਕ ਕਾਰ ਦੀ ਭਿਆਨਕ ਟੱਕਰ ਹੋ ਗਈ। ਟਰੱਕ ਨੇ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਵਿਚਕਾਰ ਪਲਟ ਗਿਆ, ਜਦੋਂ ਕਿ ਕਾਰ ਵੀ ਡਿਵਾਈਡਰ ‘ਤੇ ਪਲਟ ਗਈ। ਕਾਰ ਚਾਲਕ ਨੂੰ ਮਾਮੂਲੀ ਸੱਟਾਂ […]

Continue Reading

ਪਿਕਅਪ ਗੱਡੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ, ਮਾਂ-ਪੁੱਤ ਦੀ ਮੌਤ

ਫ਼ਿਰੋਜ਼ਪੁਰ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਫ਼ਿਰੋਜ਼ਪੁਰ ਪੱਟੀ ਰੋਡ ’ਤੇ ਪਿੰਡ ਬੱਗੇਵਾਲਾ ਕੋਲ ਇਕ ਪਿਕਅਪ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਪਿਕਅਪ ਗੱਡੀ ਪੱਟੀ ਤੋਂ ਫ਼ਿਰੋਜ਼ਪੁਰ ਆ ਰਹੀ ਸੀ ਅਤੇ ਮੋਟਰਸਾਈਕਲ ’ਤੇ ਮਾਂ-ਪੁੱਤਰ ਅਪਣੇ ਪਿੰਡ ਨੂੰ ਜਾ ਰਹੇ ਸਨ। ਜਦ ਇਹ ਪਿੰਡ ਬੱਗੇ ਵਾਲਾ ਦੇ ਕੋਲ ਪਹੁੰਚੇ ਤਾਂ ਅੱਗੋਂ ਇਕ […]

Continue Reading

ਜਲੰਧਰ : ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ, 3 ਵਿਅਕਤੀਆਂ ਦੀ ਮੌਤ, 11 ਜ਼ਖਮੀ

ਜਲੰਧਰ, 10 ਮਾਰਚ,ਬੋਲੇ ਪੰਜਾਬ ਬਿਊਰੋ :ਜਲੰਧਰ-ਜੰਮੂ ਰਾਸ਼ਟਰੀ ਹਾਈਵੇ ‘ਤੇ ਪਿੰਡ ਜੱਲੋਵਾਲ ਦੇ ਨੇੜੇ ਅੱਜ ਸੋਮਵਾਰ ਸਵੇਰੇ ਇੱਕ ਟੂਰਿਸਟ ਬਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋਈ। ਇਸ ਹਾਦਸੇ ‘ਚ ਬਸ ਚਾਲਕ ਸਮੇਤ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਟ੍ਰਾਲੀ ‘ਚ ਸਵਾਰ 3 ਮਜ਼ਦੂਰ ਸਮੇਤ 11 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।ਹਾਦਸੇ […]

Continue Reading

ਮਹਿੰਦਰਾ ਪਿਕਅਪ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ, ਪੰਜ ਵਿਅਕਤੀ ਗੰਭੀਰ ਜ਼ਖਮੀ

ਫ਼ਿਰੋਜ਼ਪੁਰ, 3 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਫਾਜ਼ਿਲਕਾ ਮਾਰਗ ‘ਤੇ ਪਿੰਡ ਲਾਲਚੀਆਂ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇੱਕ ਮਹਿੰਦਰਾ ਪਿਕਅਪ ਅਤੇ ਆਲਟੋ ਕਾਰ ਦੀ ਭਿਆਨਕ ਟੱਕਰ ਹੋ ਗਈ।ਜਾਣਕਾਰੀ ਮੁਤਾਬਕ, ਆਲਟੋ ਕਾਰ ਵਿੱਚ ਚਾਰ ਬੈਂਕ ਕਰਮਚਾਰੀ ਸਵਾਰ ਸਨ, ਜੋ ਅਬੋਹਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਬੈਂਕ ਡਿਊਟੀ ‘ਤੇ ਜਾ ਰਹੇ ਸਨ। ਦੂਜੇ ਪਾਸੇ, ਮਹਿੰਦਰਾ ਪਿਕਅਪ […]

Continue Reading

ਫਾਜ਼ਿਲਕਾ ਟਰੱਕ ਤੇ ਪਿਕਅੱਪ ਗੱਡੀ ਦੀ ਭਿਆਨਕ ਟੱਕਰ ਦੋ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ […]

Continue Reading

ਦੋ ਵਾਹਨਾਂ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, 5 ਜ਼ਖਮੀ

ਮੁੰਬਈ, 13 ਜਨਵਰੀ, ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਨਾਸਿਕ ਵਿਖੇ ਐਤਵਾਰ ਰਾਤ ਲਗਭਗ 7 ਵਜੇ ਇੱਕ ਪਿਕਅੱਪ ਗੱਡੀ ਲੋਹੇ ਦੀਆਂ ਰਾਡਾਂ ਨਾਲ ਭਰੀ ਆਈਸ਼ਰ ਗੱਡੀ ਨਾਲ ਟਕਰਾਅ ਗਈ। ਇਸ ਘਟਨਾ ਵਿੱਚ ਪਿਕਅੱਪ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। 5 ਲੋਕ ਜਖਮੀ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ […]

Continue Reading