ਜਲੰਧਰ ‘ਚ ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਔਰਤ ਤੇ ਬੱਚਾ ਗੰਭੀਰ ਜ਼ਖਮੀ

ਜਲੰਧਰ, 6 ਨਵੰਬਰ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਵਪਾਰੀ ਦੀ ਕਾਰ ਨੂੰ ਕੁਚਲ ਦਿੱਤਾ, ਜਿਸ ਵਿੱਚ ਇੱਕ ਔਰਤ ਅਤੇ ਇੱਕ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ।ਜਾਣਕਾਰੀ ਅਨੁਸਾਰ, ਇੱਕ ਟਰੱਕ ਅਤੇ ਇੱਕ ਕਾਰ ਵਿਚਕਾਰ ਭਿਆਨਕ ਟੱਕਰ ਹੋਈ, ਜਿਸ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਸਮੇਤ ਤਿੰਨ ਦੀ ਮੌਤ

ਅੰਮ੍ਰਿਤਸਰ, 4 ਅਕਤੂਬਰ, ਬੋਲੇ ਪੰਜ਼ਾਬ ਬਿਉਰੋ ਪੰਜਾਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਮਾਂ ਅਤੇ ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਰੋਡ ਬਾਈਪਾਸ ‘ਤੇ ਪਿੱਛੇ ਵੱਲ ਜਾ ਰਿਹਾ ਇੱਕ 18 ਟਾਇਰਾਂ ਵਾਲਾ ਟ੍ਰੇਲਰ ਬੇਕਾਬੂ ਹੋ ਗਿਆ ਅਤੇ ਉੱਥੋਂ ਲੰਘ ਰਹੇ ਤਿੰਨ ਲੋਕਾਂ ਨੂੰ ਟੱਕਰ ਮਾਰ […]

Continue Reading

ਸ੍ਰੀਲੰਕਾ ਵਿਚ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਮੌਤ

ਕੋਲੰਬੋ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਸ੍ਰੀਲੰਕਾ ਦੇ ਉਵਾ ਪ੍ਰਾਂਤ ਵਿਚ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਏਲਾ-ਵੇਲਾਵਾਯਾ ਸੜਕ ’ਤੇ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਜਾਨ ਚਲੀ ਗਈ ਜਦਕਿ 16 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ।ਪੁਲਿਸ ਮੁਤਾਬਕ, ਇਹ ਬੱਸ ਨਗਰ ਨਿਗਮ ਦੇ ਕਰਮਚਾਰੀਆਂ ਨੂੰ […]

Continue Reading

ਯੂਪੀ ਦੇ ਹਰਦੋਈ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚੇ ਸਣੇ ਪੰਜ ਲੋਕਾਂ ਦੀ ਮੌਤ

ਹਰਦੋਈ, 31 ਮਈ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਬੇਕਾਬੂ ਕਾਰ ਖੱਡ ਵਿੱਚ ਜਾ ਡਿੱਗੀ। ਇਹ ਕਾਰ 11 ਬਰਾਤੀਆਂ ਨੂੰ ਲੈ ਕੇ ਇੱਕ ਵਿਆਹ ਤੋਂ ਵਾਪਸ ਆ ਰਹੀ ਸੀ। ਹਾਦਸੇ ਵਿੱਚ ਇੱਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ ਹਨ।ਜਦੋਂ […]

Continue Reading

ਪਟਿਆਲਾ ਜ਼ਿਲ੍ਹੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੋਸਤਾਂ ਦੀ ਮੌਤ

ਪਟਿਆਲਾ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਫਤਿਹਾਬਾਦ ਦੇ ਜਾਖਲ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ‘ਚ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪਟਿਆਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਇਹ ਨੌਜਵਾਨ ਸੰਗਰੂਰ ਦੇ ਦਿੜਬਾ ਇਲਾਕੇ […]

Continue Reading

ਉਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸੱਤ ਲੋਕਾਂ ਦੀ ਮੌਤ

ਲਖਨਊ, 10 ਦਸੰਬਰ,ਬੋਲੇ ਪੰਜਾਬ ਬਿਊਰੋ ;ਉਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਸਥਾਨ ’ਤੇ ਪੁਲੀਸ ਪਹੁੰਚ ਗਈ ਹੈ […]

Continue Reading