ਰੂਸ ‘ਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਮਾਸਕੋ, 30 ਜੁਲਾਈ,ਬੋਲੇ ਪੰਜਾਬ ਬਿਊਰੋ:ਰੂਸ ਦੇ ਪੂਰਬੀ ਤੱਟ ‘ਤੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਇੱਕ ਸ਼ਕਤੀਸ਼ਾਲੀ ਭੂਚਾਲ ਦਰਜ ਕੀਤਾ ਗਿਆ ਹੈ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 8.7 ਦਰਜ ਕੀਤੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਸਵੇਰੇ 8:25 ਵਜੇ ਸਮੁੰਦਰ ਦੇ ਹੇਠਾਂ ਇੱਕ ਖੋਖਲੇ ਖੇਤਰ ਵਿੱਚ ਆਇਆ। ਇਸ ਕਾਰਨ ਰੂਸ, ਜਾਪਾਨ, ਗੁਆਮ, ਹਵਾਈ ਅਤੇ ਅਲਾਸਕਾ […]

Continue Reading

ਅਮਰੀਕਾ ਦੇ ਅਲਾਸਕਾ ਵਿੱਚ ਆਇਆ ਭੂਚਾਲ

ਅਲਾਸਕਾ 17 ਜੁਲਾਈ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ (Alaska)ਵਿੱਚ ਬੁੱਧਵਾਰ ਦੇਰ ਰਾਤ 7.3 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਨੇ ਕਿਹਾ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 12:37 ਵਜੇ ਆਇਆ। ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨੈਸ਼ਨਲ ਸੈਂਟਰ […]

Continue Reading

ਦਿੱਲੀ-ਐਨਸੀਆਰ ਵਿੱਚ ਆਇਆ ਭੂਚਾਲ, ਲੋਕ ਘਰਾਂ ‘ਚੋਂ ਬਾਹਰ ਨਿਕਲੇ

ਨਵੀਂ ਦਿੱਲੀ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਗਾਜ਼ੀਆਬਾਦ, ਨੋਇਡਾ, ਗੁਰੂਗ੍ਰਾਮ ਅਤੇ ਦਿੱਲੀ ਵਿੱਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਲੋਕਾਂ ਨੇ ਸਵੇਰੇ 9.04 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।ਭੂਚਾਲ ਦਾ ਕੇਂਦਰ ਹਰਿਆਣਾ ਦਾ ਰੋਹਤਕ ਦੱਸਿਆ ਜਾ ਰਿਹਾ ਹੈ। […]

Continue Reading

ਚੀਨ ‘ਚ ਆਇਆ ਭੂਚਾਲ

ਬੀਜਿੰਗ, 19 ਮਈ,ਬੋਲੇ ਪੰਜਾਬ ਬਿਊਰੋ; ਚੀਨ ਵਿੱਚ ਐਤਵਾਰ ਦੀ ਰਾਤ ਅਚਾਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੀ ਤੀਬਰਤਾ 4.5 ਰਿਕਟਰ ਸਕੇਲ ਰਿਕਾਰਡ ਕੀਤੀ ਗਈ। ਹਾਲਾਂਕਿ, ਇਸ ਘਟਨਾ ਵਿੱਚ ਨਾ ਤਾਂ ਕਿਸੇ ਦੀ ਜਾਨ ਗਈ ਤੇ ਨਾ ਹੀ ਕਿਸੇ ਵੱਡੇ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਆਈ ਹੈ। ਭੂਚਾਲ ਦੇ […]

Continue Reading

ਗੁਆਂਢੀ ਮੁਲਕ ਚੀਨ ‘ਚ ਆਇਆ ਭੂਚਾਲ

ਬੀਜਿੰਗ, 16 ਮਈ,ਬੋਲੇ ਪੰਜਾਬ ਬਿਊਰੋ ;ਸਵੇਰੇ ਵਕਤ ਚੀਨ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜੋ ਰਿਕਟਰ ਪੈਮਾਨੇ ’ਤੇ 4.5 ਦੀ ਤੀਬਰਤਾ ਨਾਲ ਦਰਜ ਕੀਤੇ ਗਏ।ਭੂਚਾਲ ਦੇ ਅਚਾਨਕ ਝਟਕਿਆਂ ਕਾਰਨ ਲੋਕ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਆ ਗਏ। ਕਈ ਨੇ ਤੁਰੰਤ ਖੁੱਲ੍ਹੇ ਮੈਦਾਨਾਂ ਦਾ ਰੁਖ ਕੀਤਾ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ […]

Continue Reading

ਮਿਆਂਮਾਰ ਵਿੱਚ ਭੂਚਾਲ – 10 ਹਜ਼ਾਰ ਲੋਕਾਂ ਦੀ ਮੌਤ ਦਾ ਖਦਸ਼ਾ: ਇੱਕ ਹਜ਼ਾਰ ਦੀ ਮੌਤ

, ਬੈਂਕਾਕ ਵਿੱਚ 30-ਮੰਜ਼ਲਾ ਇਮਾਰਤ ਡਿੱਗੀ; 110 ਲੋਕਾਂ ਨੂੰ ਦਫ਼ਨਾਇਆ ਗਿਆ ਨੇਪੀਦਾ 29 ਮਾਰਚ ,ਬੋਲੇ ਪੰਜਾਬ ਬਿਊਰੋ ; ਮਿਆਂਮਾਰ ‘ਚ ਸ਼ੁੱਕਰਵਾਰ ਨੂੰ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ। ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ […]

Continue Reading

ਭੂਚਾਲ ਨਾਲ ਹਿਲੀ ਧਰਤੀ

ਨਵੀਂ ਦਿਲੀ 14 ਮਾਰਚ,ਬੋਲੇ ਪੰਜਾਬ ਬਿਊਰੋ : ਸ਼ੁੱਕਰਵਾਰ ਸਵੇਰੇ ਵੀ ਲੱਦਾਖ ਦੇ ਕਾਰਗਿਲ ‘ਚ 5.2 ਤੀਬਰਤਾ ਦਾ ਭੂਚਾਲ ਆਇਆ। ਇਸ ਦੌਰਾਨ ਜੰਮੂ-ਕਸ਼ਮੀਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਸਵੇਰੇ 2.50 ਵਜੇ ਆਇਆ, ਜਿਸ ਦੀ ਡੂੰਘਾਈ 15 ਕਿਲੋਮੀਟਰ ਸੀ। ਲੇਹ ਅਤੇ ਲੱਦਾਖ ਦੋਵੇਂ ਦੇਸ਼ ਦੇ ਸਿਸਮਿਕ ਜ਼ੋਨ-4 ਵਿਚ ਆਉਂਦੇ […]

Continue Reading

ਇੰਡੋਨੇਸ਼ੀਆ ‘ਚ ਆਇਆ ਭੂਚਾਲ

ਜਕਾਰਤਾ: 4 ਫਰਵਰੀ, ਬੋਲੇ ਪੰਜਾਬ ਬਿਊਰੋ :ਇੰਡੋਨੇਸ਼ੀਆ ਵਿਚ ਅੱਜ ਮੰਗਲਵਾਰ ਨੂੰ ਸਵੇਰੇ ਭੂਚਾਲ ਆਇਆ ਜਿਸ ਦੀ ਤੀਬਰਤਾ 6.1 ਸੀ । ਭੂਚਾਲ ਜਕਾਰਤਾ ਦੇ ਸਮੇਂ ਅਨੁਸਾਰ ਸਵੇਰੇ 04:35 ਵਜੇ ਆਇਆ। ਇਸਦਾ ਕੇਂਦਰ ਉੱਤਰੀ ਹਲਮੇਹਰਾ ਰੀਜੈਂਸੀ ਵਿਚ ਦੋਈ ਟਾਪੂ ਤੋਂ 86 ਕਿਲੋਮੀਟਰ ਉੱਤਰ-ਪੂਰਬ ਵਿਚ ਸਮੁੰਦਰੀ ਤਲ ਤੋਂ ਹੇਠਾਂ 105 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। ਇਹ ਜਾਣਕਾਰੀ ਦੇਸ਼ […]

Continue Reading

ਚਿਲੀ ‘ਚ ਆਇਆ ਭੂਚਾਲ

ਚਿਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ : ਚਿਲੀ ਵਿੱਚ ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ। ਏਜੰਸੀਆਂ ਨੇ ਹੁਣ ਝਟਕਿਆਂ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ ਅਤੇ ਬਚਾਅ ਟੀਮਾਂ ਨੂੰ ਅਲਰਟ ਕਰ ਦਿੱਤਾ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ।ਯੂਰਪੀਅਨ-ਮੈਡੀਟੇਰੀਅਨ ਸੀਸਮੋਲੋਜੀਕਲ […]

Continue Reading