ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

ਨਵੀਂ ਦਿੱਲੀ, 9 ਜੂਨ ,ਬੋਲੇ ਪੰਜਾਬ ਬਿਊਰੋ; ਫਿਲੀਪੀਨਜ਼ ਵਿੱਚ 7.8 ਤੀਬਰਤਾ ਵਾਲੇ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਤੱਟੀ ਇਲਾਕਿਆਂ ਨਾਲ ਸੁਨਾਮੀ ਟਕਰਾਉਣ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ, ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਕਈ ਤੱਟੀ ਇਲਾਕਿਆਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਉੱਚੇ ਅਤੇ ਸੁਰੱਖਿਅਤ ਸਥਾਨਾਂ ਵੱਲ ਜਾਣ ਦੀ ਸਲਾਹ […]

Continue Reading