ਵੇਵ ਐਸਟੇਟ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਮੰਦਰ ਨਿਰਮਾਣ ਲਈ ਭੂਮੀ ਪੂਜਨ ਸੰਪੰਨ

ਮੋਹਾਲੀ, 11 ਜੁਲਾਈ ,ਬੋਲੇ ਪੰਜਾਬ ਬਿਊਰੋ;ਅੱਜ ਵੇਵ ਅਸਟੇਟ ਵਿਖੇ ਸਨਾਤਨ ਧਰਮ ਸਭਾ ਵੱਲੋਂ ਮੰਦਰ ਨਿਰਮਾਣ ਲਈ ਭੂਮੀ ਪੂਜਨ ਦਾ ਪਵਿੱਤਰ ਸਮਾਗਮ ਸ਼ਰਧਾ ਅਤੇ ਧਾਰਮਿਕ ਰਸਮਾਂ ਨਾਲ ਸੰਪੰਨ ਹੋਇਆ। ਇਸ ਮੌਕੇ ‘ਤੇ ਭਾਜਪਾ ਪੰਜਾਬ ਦੇ ਸਟੇਟ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਕੌਂਸਲਰ (ਐਮ.ਸੀ.) ਗੁਰਪ੍ਰੀਤ ਕੌਰ ਉੱਭਾ ਨੇ ਸ਼ਮੂਲੀਅਤ ਕਰਦਿਆਂ ਸਮੂਹ ਵੇਵ […]

Continue Reading