ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭੇਂਟ ਕੀਤੀ ਸ਼ਰਧਾਂਜਲੀ

ਰੈਲੀ ਮਗਰੋਂ ਸ਼ਹੀਦੀ ਸਮਾਰਕ ਤੇ ਇਨਕਲਾਬੀ ਸ਼ਹੀਦਾਂ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਅਧੂਰੇ ਕਾਰਜ ਪੂਰੇ ਕਰਨ ਦਾ ਅਹਿਦ ਦੁਹਰਾਇਆ ਫਿਰੋਜ਼ਪੁਰ 23 ਮਾਰਚ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ 23 ਮਾਰਚ ਨੂੰ ਸਾਮਰਾਜਵਾਦ ਵਿਰੋਧੀ, ਜੰਗ ਵਿਰੋਧੀ ਦਿਵਸ ਦੇ ਤੌਰ ਤੇ ਮਨਾਉਣ ਦੇ ਸੱਦੇ ਅਨੁਸਾਰ ਅੱਜ ਫਿਰੋਜ਼ਪੁਰ ਵਿੱਚ ਕਿਸਾਨਾਂ ਮਜਦੂਰਾਂ ਅਤੇ ਨੌਜਵਾਨਾਂ ਵੱਲੋਂ […]

Continue Reading