ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ÷ਮਜਦੂਰ ਮੁਕਤੀ ਮੋਰਚਾ (ਲਿਬਰੇਸ਼ਨ)
18 ਦਸੰਬਰ ਝੁਨੀਰ ; ਮਨਰੇਗਾ ਐਕਟ ਦਾ ਨਾਮ ਭਾਰਤ ਗਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ (ਗ੍ਰਾਮੀਣ) ਬਿੱਲ ਰੱਖਣ ਦਾ ਫ਼ੈਸਲਾ ਰੱਦ ਕਰਦਿਆਂ ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਐਕਟ ਬਹਾਲ ਕੀਤਾ ਜਾਵੇ,ਲੰਬੇ ਸਮੇਂ ਤੋਂ ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਚਾਲੂ ਕੀਤਾ ਜਾਵੇ ਅਤੇ ਕੰਮ ਮੁਤਾਬਿਕ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ,ਮਨਰੇਗਾ ਦੇ ਕੰਮ ਵਿੱਚ […]
Continue Reading