ਸੱਜਣ ਕੁਮਾਰ ਵਰਗਾ ਮਨੁੱਖਤਾ ਦਾ ਕਾਤਲ ਆਪਣੀ ਮੌਤ ਨਹੀਂ ਸੀ ਮਰਨਾ ਚਾਹੀਦਾ : ਮਾਨ
ਨਵੀਂ ਦਿੱਲੀ, 21 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜਿਸ ਸੱਜਣ ਕੁਮਾਰ ਵਰਗੇ ਕਾਂਗਰਸੀ ਨੇ 1984 ਵਿਚ ਦਿੱਲੀ ਵਿਖੇ ਕਾਤਲ ਟੋਲੀਆ ਦੀ ਅਗਵਾਈ ਕਰਦੇ ਹੋਏ ਨਿਰਦੋਸ਼, ਨਿਹੱਥੇ ਸਿੱਖ ਨੌਜਵਾਨਾਂ, ਬੀਬੀਆਂ, ਬੱਚਿਆਂ ਨੂੰ ਬਹੁਤ ਹੀ ਬੇਰਹਿੰਮੀ ਨਾਲ ਕਤਲੇਆਮ ਕੀਤਾ ਸੀ, ਬੇਸੱਕ ਉਸ ਨੂੰ ਬੀਬੀ ਜਗਦੀਸ ਕੌਰ ਦੇ ਪਰਿਵਾਰਿਕ ਮੈਬਰਾਂ ਦੇ ਕਤਲ ਕਰਨ ਅਤੇ ਸ. ਜਸਵੰਤ ਸਿੰਘ […]
Continue Reading