ਭਾਈ ਹਵਾਰਾ ਦੀ ਪੈਰੋਲ ਲਈ ਭਗਵੰਤ ਮਾਨ ਦਾ ਕਦਮ ਸ਼ਲਾਘਾਯੋਗ, ਬੰਦੀ ਸਿੰਘਾਂ ਦੇ ਮਾਮਲੇ ਵੀ ਮਨੁੱਖਤਾ ਦੇ ਆਧਾਰ ’ਤੇ ਹੱਲ ਹੋਣ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਣ ਦਾ ਸਵਾਗਤ ਕੀਤਾ ਹੈ। ਸਰਦਾਰ ਕਾਲਕਾ […]

Continue Reading