ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਜੀ ਦੇ ਅੰਤਿਮ ਦਰਸ਼ਨਾਂ ਲਈ ਇਜਾਜ਼ਤ ਨਾ ਮਿਲਣਾ, ਮਨੁੱਖੀ ਅਧਿਕਾਰਾਂ ਦੀ ਉਲੰਘਣਾ – ਮਨਪ੍ਰੀਤ ਸਿੰਘ ਇਯਾਲੀ

ਸੂਬਾ ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਵਾਲੀ ਸਰਕਾਰ ਨੇ ਮਨੁੱਖੀ ਕਦਰਾਂ ਕੀਮਤਾਂ ਦੀ ਉਲੰਘਣਾ ਕਰਕੇ ਸਿੱਖ ਕੌਮ ਨੂੰ ਹਰ ਪੱਖ ਤੋਂ ਬੇਗਾਨਗੀ ਅਤੇ ਗੁਲਾਮੀ ਦਾ ਅਹਿਸਾਸ ਕਰਵਾਇਆ – ਇਯਾਲੀ ਚੰਡੀਗੜ੍ਹ 11 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਭਾਈ […]

Continue Reading