ਵਿਧਾਨ ਸਭਾ ਚੋਣਾਂ ਕਾਰਨ ਪਹਿਲਾਂ ਪੰਜਾਬ, ਗੋਆ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਕਰਵਾਈ ਜਾਵੇਗੀ ਮਰਦਮਸ਼ੁਮਾਰੀ
ਨਵੀਂ ਦਿੱਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ; ਰਜਿਸਟਰਾਰ ਜਨਰਲ ਆਫ਼ ਇੰਡੀਆ ਨੇ ਕਿਹਾ ਹੈ ਕਿ ਆਉਣ ਵਾਲੀ ਮਰਦਮਸ਼ੁਮਾਰੀ (Census 2027) ਤਹਿਤ ਗਿਣਤੀ ਦਾ ਕੰਮ ਗੋਆ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਪਹਿਲੀ ਦਸੰਬਰ 2026 ਤੋਂ ਸ਼ੁਰੂ ਹੋਵੇਗਾ ਤੇ 4 ਜਨਵਰੀ 2027 ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਤਰਾਖੰਡ ਵਿੱਚ ਵੀ ਬਰਫ਼ ਨਾਲ ਘਿਰੇ ਇਲਾਕਿਆਂ […]
Continue Reading