ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ – ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਮਰਿਯਾਦਾ ਵਿੱਚ ਰਹਿ ਕੇ ਗੁਰੂ ਘਰ ਦਾ ਆਸਰਾ ਲੈਣ ਵਾਲੇ ਹਰ ਮਜ਼ਲੂਮ ਦੀ ਰੱਖਿਆ ਕਰਨਾ ਸਿੱਖ ਕੌਮ ਦਾ ਫਰਜ਼ ਪਰ ਗੁਰੂ ਘਰ ਦੀ ਹਦੂਦ ਅੰਦਰ ਨਾਅਰੇਬਾਜ਼ੀ ਕਰਨਾ ਮੰਦਭਾਗਾ ਮੁੱਲਾਂਪੁਰ ਦਾਖਾ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ […]

Continue Reading