ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ
ਮਹਾਨ ਕੀਰਤਨ ਸਮਾਗਮ ‘ਚ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ -ਲਾਸਾਨੀ ਸ਼ਹਾਦਤ ਦੀ ਕਥਾ ਤੇ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਗੌਰਵਮਈ ਇਤਿਹਾਸ ਨਾਲ ਜੋੜਿਆ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ […]
Continue Reading