ਦੇਸ਼ ਭਗਤ ਗਲੋਬਲ ਸਕੂਲ ਵਿਖੇ ਉਤਸ਼ਾਹ ਅਤੇ ਖੁਸ਼ੀਆਂ ਦੇ ਮਾਹੌਲ ਵਿੱਚ ਮਨਾਇਆ ਗਿਆ ਮਾਂ ਦਿਵਸ
ਮੰਡੀ ਗੋਬਿੰਦਗੜ੍ਹ, 11 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਾਵਾਂ ਦੇ ਪਿਆਰ, ਦੇਖਭਾਲ ਅਤੇ ਸਮਰਪਣ ਦਾ ਸਨਮਾਨ ਕਰਨ ਲਈ ਇੱਕ ਖੁਸ਼ੀਆਂ ਭਰਿਆ ਅਤੇ ਯਾਦਗਾਰੀ ਮਾਂ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਦੁਆਰਾ ਨਿੱਘੇ ਸਵਾਗਤ ਨਾਲ ਹੋਈ, ਜਿਸ ਤੋਂ ਬਾਅਦ ਅਧਿਆਪਕਾਂ ਦੁਆਰਾ ਸਾਰੀਆਂ ਮਾਵਾਂ ਨੂੰ […]
Continue Reading