ਮੁੱਖ ਮੰਤਰੀ ਮਾਨ ਦਾ ਸਾਬਕਾ ਓਐਸਡੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਮਨਜੀਤ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਸ਼ਾਮਲ ਕਰਨ ਵਿੱਚ ਸਹਾਇਤਾ ਕੀਤੀ ਸੀ। ਸਿੱਧੂ ਲੰਬੇ ਸਮੇਂ ਤੋਂ ਮੁੱਖ ਮੰਤਰੀ ਮਾਨ ਦੇ ਕਰੀਬੀ ਸਾਥੀ ਰਹੇ ਹਨ। ਮੁੱਖ ਮੰਤਰੀ ਮਾਨ […]

Continue Reading