ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਮਾਹੌਲ ਤਣਾਅਪੂਰਨ
ਸੁਨਾਮ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੁਨਾਮ ਦੇ ਪਿੰਡ ਛਾਜਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਬਹਿਸ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਕਿਸਾਨ ਹੜਤਾਲ ’ਤੇ ਬੈਠ ਗਏ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਐਮ ਮਾਨ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨ […]
Continue Reading