ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

ਨਵੀਂ ਦਿੱਲੀ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਾਲੀਵੁੱਡ ਅਦਾਕਾਰ ਸੰਜੇ ਦੱਤ ਦਾ ਕਿਰਦਾਰ ‘ਮੁੰਨਾਭਾਈ’ ਅੱਜ ਵੀ ਦਰਸ਼ਕਾਂ ਵਿੱਚ ਕਾਫ਼ੀ ਮਕਬੂਲ ਹੈ। ਹਾਲ ਹੀ ਵਿੱਚ ਸੰਜੇ ਦੱਤ ਸ਼ੇਖਰ ਸੁਮਨ ਦੇ ਸ਼ੋਅ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁੰਨਾਭਾਈ ਦੇ ਅੰਦਾਜ਼ ਵਿੱਚ ਭਾਸ਼ਣ ਦਿੱਤਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇ ਮੁੰਨਾਭਾਈ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਹੁੰਦੇ […]

Continue Reading