ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੈਲੀਆ ਕਰਨ ਦਾ ਐਲਾਨ
ਮਿਡ ਡੇ ਮੀਲ ਵਰਕਰਾਂ ਵਲੋਂ 15 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਬਠਿੰਡਾ, 10 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ‘ਤੇ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਲਿਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ […]
Continue Reading