ਨਵੇਂ ਵਿਦਿਆਰਥੀਆਂ ਨੇ ਦਿਖਾਇਆ ਟੈਲੈਂਟ, ਗੁਰਬਾਜ਼ ਸਿੰਘ ਅਤੇ ਹਰਸਿਮਰਨ ਕੌਰ ਬਣੇ ਮਿਸਟਰ ਤੇ ਮਿਸ ਫ੍ਰੈਸ਼ਰ

ਖਰੜ/ਮੁਹਾਲੀ, 28 ਮਾਰਚ ,ਬੋਲੇ ਪੰਜਾਬ ਬਿਊਰੋ: ਦੋਆਬਾ ਗਰੁੱਪ ਆਫ ਕਾਲਜਿਜ਼ ਵਿੱਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫ੍ਰੈਸ਼ਰਜ਼ ਡੇ ਸਮਾਰੋਹ ਬੜੇ ਉਤਸ਼ਾਹ ਅਤੇ ਰੰਗਾਰੰਗ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਸੀ।ਇਸ ਮੌਕੇ ਸੰਸਥਾ ਦੇ ਚੇਅਰਮੈਨ ਮਿਸਟਰ ਐੱਮ. […]

Continue Reading