ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ
ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਜ਼ਾਦ ਹੋਂਦ, ਸਵੈਮਾਨ ਅਤੇ ਹੱਕ-ਸੱਚ ਦਾ ਕੇਂਦਰ ਹੈ, ਜਿਸ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਤੀਸਰੇ ਦਿਨ […]
Continue Reading