CM Mann ਵੱਲੋਂ ਤੀਰਥ ਯਾਤਰਾ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ 15 ਨਵੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਰਨ ਤਾਰਨ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ’ ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੇ ਪੀੜਤਾਂ ਲਈ ਅੱਜ ਪੰਜ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਅਤੇ 11 ਜ਼ਖ਼ਮੀਆਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। […]
Continue Reading