ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ […]
Continue Reading