ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ 8 ਅ੍ਰਪੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ […]

Continue Reading