ਪੁਲਿਸ ਵੱਲੋਂ ਚੋਰੀ ਦੇ 03 ਮੋਟਰਸਾਈਕਲ ਅਤੇ 02 ਐਕਟਿਵਾ ਦੀ ਬਰਾਮਦਗੀ ਸਮੇਤ ਇੱਕ ਮੁਲਜ਼ਮ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ ,ਬੋਲੇ ਪੰਜਾਬ ਬਿਊਰੋ: ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਦਿਲਪੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ (ਸਿਟੀ), ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਮੋਹਾਲੀ ਸ਼ਹਿਰ ਵਿੱਚ ਹੋ ਰਹੀ ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸ੍ਰੀ ਗੁਰਚਰਨ ਸਿੰਘ, ਉਪ […]

Continue Reading