ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ
ਜੀਰਕਪੁਰ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ ਵਿੱਚ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਜ਼ੀਰਕਪੁਰ ਦੇ ਇੱਕ ਹੋਟਲ ਦੀ ਪਹਿਲੀ ਮੰਜ਼ਿਲ ‘ਤੇ ਕੀਤੀ। ਮੁਲਜ਼ਮ ਦੀ ਪਛਾਣ ਅਮਨਦੀਪ ਉਰਫ਼ ਹੈਪੀ ਬਾਹਮਣ ਵਜੋਂ ਹੋਈ ਹੈ। ਉਹ ਆਪਣੀ ਗਰਲਫ੍ਰੈਂਡ ਨਾਲ […]
Continue Reading