ਰਾਜਪੁਰਾ : ਪੁਲਿਸ ਹਿਰਾਸਤ ‘ਚੋਂ ਮੁਲਜ਼ਮ ਫਰਾਰ, ਕਾਫ਼ੀ ਮੁਸ਼ੱਕਤ ਤੋਂ ਬਾਅਦ ਫਿਰ ਕਾਬੂ

ਰਾਜਪੁਰਾ, 4 ਅਗਸਤ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਵਿੱਚ ਇੱਕ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਥਾਣਾ ਸਿਟੀ ਰਾਜਪੁਰਾ ਵਿੱਚ ਹੋਈ ਇਸ ਘਟਨਾ ਤੋਂ ਬਾਅਦ ਵਿਭਾਗ ਵਿੱਚ ਹੜਕੰਪ ਮਚ ਗਿਆ। ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਏ ਮੁਲਜ਼ਮ ਨੂੰ ਸ਼ਰਾਬ ਤਸਕਰੀ ਦੇ ਦੋਸ਼ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਹਰਵਿੰਦਰ ਸਿੰਘ ਪੁਲਿਸ ਦੇ ਨੱਕ ਹੇਠੋਂ ਭੱਜਣ ਵਿੱਚ ਕਾਮਯਾਬ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਮੁਲਜ਼ਮ ਫਰਾਰ

ਚੰਡੀਗੜ੍ਹ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮ ਫਰਾਰ ਹੋ ਗਿਆ ਹੈ, ਜਿਸ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਹੈ। ਜਾਣਕਾਰੀ ਅਨੁਸਾਰ, ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲਾ ਸ਼ਾਹਬਾਜ਼ ਅੰਸਾਰੀ ਇੱਕ ਵਾਰ ਫਿਰ ਅੰਤਰਿਮ ਜ਼ਮਾਨਤ ਤੋਂ ਬਾਅਦ ਫਰਾਰ […]

Continue Reading