ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਵੱਖ-ਵੱਖ ਮੁਲਾਜਮ ਜੱਥੇਬੰਦੀਆਂ ਨੇ ਕੀਤੀ ਮੁਲਾਕਾਤ ਐਸ.ਏ.ਐਸ. ਨਗਰ (ਮੋਹਾਲੀ), 01 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕੀਤੀ ਅਤੇ ਆਪਣੇ ਮੰਗ ਪੱਤਰ ਪੇਸ਼ ਕਰਦਿਆਂ ਕਰਮਚਾਰੀਆਂ ਨਾਲ ਸਬੰਧਤ […]

Continue Reading