ਪੰਜਾਬ ਨਗਰ ਨਿਗਮ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਨਾ ਦੇਣ ’ਤੇ ਹਾਈ ਕੋਰਟ ਸਖ਼ਤ
ਚੰਡੀਗੜ੍ਹ 11 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਸੁਧਾਰ ਟਰੱਸਟਾਂ ਦੇ ਮੁਲਾਜ਼ਮਾਂ ਦੇ ਬਕਾਇਆ ਸੇਵਾਮੁਕਤੀ ਲਾਭਾਂ ਅਤੇ ਜਨਰਲ ਪ੍ਰਾਵੀਡੈਂਟ ਫੰਡ (ਜੀਪੀਐੱਫ) ਦੀਆਂ ਜਮ੍ਹਾਂ ਨਾ ਹੋਈਆਂ ਰਕਮਾਂ ਬਾਰੇ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਜਸਟਿਸ ਨਮਿਤ ਕੁਮਾਰ ਨੇ ਸਰਕਾਰ ਨੂੰ ਕੁੱਲ ਬਕਾਇਆ ਰਕਮ, […]
Continue Reading